Sports News Section
Aug 17

ਪੰਜਾਬ ਦੀ ਧੀ ਨੇ ਅਮਰੀਕਾ ਗੱਡੇ ਝੰਡੇ

ਲਾਸ ਏਂਜਲਸ : ਭਾਰਤ ਦੀ ਨਿਸ਼ਾਨੇਬਾਜ਼ ਅਵਨੀਤ ਸਿੱਧੂ ਨੇ ਅਮਰੀਕਾ ਵਿੱਚ ਚੱਲ ਰਹੀਆਂ ਵਿਸ਼ਵ ਪੁਲਿਸ ਖੇਡਾਂ ਵਿੱਚ 4 ਤਗਮੇ ਹਾਸਲ ਕੀਤੇ ਹਨ। ਹੁਣ ਅਵਨੀਤ ਸਿੱਧੂ ਪੰਜਾਬ ਪੁਲਿਸ ਚ ਡੀਐੱਸਪੀ ਦਾ ਅਹੁਦਾ ਸੰਭਾਲ ਰਹੀ ਹੈ। ਅਵਨੀਤ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ 1 ਸੋਨੇ ਦਾ, 1 ਚਾਂਦੀ ਦਾ ਅਤੇ 2 ਕਾਂਸੀ ਦੇ ਤਗਮੇ ਹਾਂਸਲ ਕੀਤੇ ਹਨ। ਅਵਨੀਤ ਨੇ ਇਹ ਉਪਲੱਬਧੀ ਹਾਸਲ ਕਰਕੇ ਆਪਣੇ ਨਾਲ ਨਾਲ ਦੇਸ਼ ਦਾ ਨਾਮ ਵੀ ਰੋਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਸ਼ਵ ਪੁਲਿਸ ਅਤੇ ਫਾਇਰ ਖੇਡ ਫੈਡਰੇਸ਼ਨ ਦੇ ਵਲੋਂ 1985 ਚ ਓਲੰਪਿਕਸ ਦੀ ਤਰਜ਼ ਤੇ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਵਾਰ ਖੇਡਾਂ ਚ 70 ਦੇਸ਼ਾਂ ਦੇ 8 ਹਜ਼ਾਰ ਤੋਂ ਵੱਧ ਖਿਡਾਰੀਆਂ ਨੇ 65 ਵੱਖ-ਵੱਖ ਖੇਡਾਂ ਚ ਹਿੱਸਾ ਲਿਆ ਅਤੇ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ।


Viewers  70
   Share this News


Comment

your name*



comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 


Topic

Recent Posts

Archive

Facebook Fan page

CONTACT  US FOR
ADVERTISEMENT
Supreet K Singh
+61 - 408 463 954
supreet@pardesexpress.com


Quick LInks

News Letter


Counter Visit  
Pardes Express
LEVEL 1, 11 PARKES ST. HARRIS PARK, 2150, NSW, AUSTRALIA  
Tel No. : +61-2-8677-0580
Email ID : info@pardesexpress.com

Copyright © Pardes Express 2012-2014. all rights reserved